ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਐਸ ਐਸ ਪੀ ਵੀਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅਗਲੇ ਹਫ਼ਤੇ ਇੱਕ ਵਾਰ ਫਿਰ ਓਪੀ ਸੋਨੀ ਨੂੰ ਵਿਜੀਲੈਂਸ ਦਫ਼ਤਰ ਬੁਲਾਇਆ ਜਾਵੇਗਾ |