ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ 'ਚ ਅੱਜ ਸਿੱਧੂ ਦੇ ਜੱਦੀ ਪਿੰਡ ਮੂਸਾ ਵਿੱਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ।