ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ 20 ਨਵੰਬਰ ਦੇ ਨੇੜੇ- ਤੇੜੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਹੁਣ ਤੱਕ ਇਸ ਮਾਮਲੇ ਵਿੱਚ ਕੈਲੀਫੋਰਨੀਆ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।