ਅੰਮ੍ਰਿਤਸਰ 'ਚ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਵੱਲੋਂ ਇਕ ਪ੍ਰੈਸ ਵਾਰਤਾ ਵਿੱਚ ਕਿਹਾ ਕਿ ਆਉਣ ਵਾਲੀ 10 ਦਸੰਬਰ ਨੂੰ ਚੰਡੀਗੜ੍ਹ ਵਿੱਖੇ ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਮਾਰਚ ਕੱਢਿਆ ਜਾਵੇਗਾ ।