ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ ।