ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਗੈਂਗਸਟਰ ਲੰਡਾ ਹਰੀਕੇ 'ਤੇ ਵੱਡਾ ਬਿਆਨ ਦਿੱਤਾ ਏ। DGP ਗੌਰਵ ਯਾਦਵ ਨੇ ਲੰਡਾ ਹਰੀਕੇ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ 'ਚ ਬੜੇ ਤਲਖੀ ਭਰੇ ਅੰਦਾਜ਼ 'ਚ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।