ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ ।