ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਵਾਪਸ ਭਾਰਤ ਆ ਗਏ ਹਨ । ਭਾਰਤ ਪਹੁੰਚਣ 'ਤੇ ਪ੍ਰਿਅੰਕਾ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ ।