ਮਾਮਲਾ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਕੁਝ ਅਣਪਛਾਤੇ ਵਿਅਕਤੀਆਂ ਨੇ 17 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ | . . . #amritsarnews #pnbbankrobbery #pnbbank