ਰਣਜੋਧ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਸੰਗਰੂਰ ਦੇ ਪਿੰਡ ਰਤਨਗੜ੍ਹ ਪਾਟੀਆਂ ਵਾਲੀ ਦੇ ਰਹਿਣ ਵਾਲੇ ਰਣਜੋਧ ਸਿੰਘ ਨੇ 24 ਦਸੰਬਰ ਨੂੰ ਸਟੱਡੀ ਵੀਜ਼ੇ 'ਤੇ ਅਮਰੀਕਾ ਜਾਣਾ ਸੀ । . . . #americastudyvisa #america #punjab