ਮਾਮਲਾ ਨਾਭਾ ਦਾ ਹੈ ਜਿੱਥੇ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਨੇ ਮਹਿਲਾ ਮੁਲਾਜ਼ਿਮਾ ਨਾਲ ਬਦਸਲੂਕੀ ਕੀਤੀ ਹੈ, ਜਿਸਦੀ ਵੀਡੀਓ ਸੋਸ਼ਲ ਮੀਡਿਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।