ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੋਵਿਡ ਦੇ ਖਤਰੇ ਦੇ ਮੱਦੇਨਜ਼ਰ ਚੀਨ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ । . . . #chinaairlines #raghavchadha #aap