ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ ਹੋ ਗਏ ਹਨ । ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪਿਤਾ ਬਲਕੌਰ ਸਿੰਘ ਇਕੱਲੇ ਵਿਦੇਸ਼ ਜਾ ਰਹੇ ਹਨ । ਬਲਕੌਰ ਸਿੰਘ ਨੂੰ ਭਾਰੀ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ 'ਤੇ ਲਿਜਾਇਆ ਗਿਆ ।
.
.
.
#balkaursinghsidhuuk #sidhumoosewala #punjabnews