ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ "ਕੋਵਿਡ ਅਜੇ ਖਤਮ ਨਹੀਂ ਹੋਇਆ ਹੈ। ਉਹਨਾਂ ਨੇ ਸਾਰੇ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਹਨਾਂ ਕਿਹਾ ਅਸੀਂ ਕਿਸੇ ਵੀ ਸਥਿਤੀ ਦਾ ਮੁਕਾਬਲਾ ਕਰਨ ਲਈ ਤਿਆਰ ਹਾਂ ।
.
.
.
#omicronbf7 #covid19 #omicron