ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਪੰਜਾਬੀ ਵਿੱਚ ਸਾਈਨ ਬੋਰਡ ਲਗਾਉਣ ਦੀ ਸ਼ੁਰੂਆਤ ਕੀਤੀ । . . . #meethayer #punjabinews #punjabimaaboli