ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਨਸ਼ਾ ਲੈਣ ਆਏ ਪੁਲਿਸ ਮੁਲਾਜ਼ਿਮਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੁਲਾਜ਼ਿਮ ਗੱਡੀ 'ਚ ਬੈਠ ਕੇ ਨਸ਼ਾ ਕਰ ਰਹੇ ਸੀ | . . . #punjabpolice #amritsarpolice #punjabnews