ਕੈਨੇਡਾ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਇਸ ਵਾਰ ਬਰੈਂਪਟਨ ਦੇ ਇਕ ਪ੍ਰਸਿੱਧ ਹਿੰਦੂ ਮੰਦਰ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ, ਜਿਸ ਨਾਲ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ।
.
Anti-Indian slogans written on the temple again in Canada.
.
.
.
#khalistan #punjabnews #canadanews