ਭਾਜਪਾ ਆਗੂ ਹਰਜੀਤ ਗਰੇਵਾਲ ਨੇ ਅੰਮ੍ਰਿਤਪਾਲ ਸਿੰਘ ਤੇ ਬਲਵੰਤ ਸਿੰਘ ਰਾਜੋਆਣਾ 'ਤੇ ਵੱਡਾ ਬਿਆਨ ਦਿੱਤਾ ਹੈ। ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਸਿੱਖ ਨੌਜਵਾਨਾਂ ਨੂੰ ਭੜਕਾ ਰਿਹਾ ਹੈ ਜਦਿਕ ਕੌਮੀ ਇਨਸਾਫ ਮੋਰਚਾ ਸਿਆਸਤ ਤੋਂ ਪ੍ਰੇਰਿਤ ਹੈ।