¡Sorpréndeme!

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ, AAP ਸਰਕਾਰ ਹੁਣ ਖੋਲਣ ਜਾ ਰਹੀ ਸ਼ਰਾਬ ਦੀਆਂ ਦੁਕਾਨਾਂ | OneIndia Punjabi

2023-03-15 0 Dailymotion

ਸ਼ਰਾਬ ਪ੍ਰੇਮੀਆਂ ਲਈ ਖੁਸ਼ਖਬਰੀ ਵਾਲੀ ਖ਼ਬਰ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਲੋਕ ਠੇਕਿਆਂ 'ਤੇ ਜਾਣ ਦੀ ਬਜਾਏ ਇੰਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। 1 ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ 'ਤੇ ਸ਼ਰਾਬ ਅਤੇ ਬੀਅਰ ਵੀ ਉਪਲਬਧ ਹੋਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਹੈ ਜੋ ਸ਼ਰਾਬ ਦੀਆਂ ਦੁਕਾਨਾਂ 'ਤੇ ਜਾਣ ਤੋਂ ਬਚਦੇ ਹਨ। ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।
.
Big news for alcohol lovers, AAP government is now going to open alcohol shops.
.
.
.
#punjabnews #aapgovernment #alcoholshops