ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵਿਰੁੱਧ ਜਲੰਧਰ ਦੇ ਪਤਾਰਾ ਪੁਲਿਸ ਸਟੇਸ਼ਨ ਵਿਖੇ 2016 ਨੂੰ ਇੱਕ F.I.R ਦਰਜ਼ ਕੀਤੀ ਗਈ ਸੀ। ਜਿਸ ਨੂੰ ਰੱਦ ਕਰਵਾਉਣ ਸਬੰਧੀ ਗੁਰਮੀਤ ਰਾਮ ਰਹੀਮ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਤੇ ਅੱਜ ਮਾਣਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ , ਇਸ ਮਾਮਲੇ ਦੀ ਅਗਲੀ ਸੁਣਵਾਈ 30 ਮਈ 2023 ਨੂੰ ਹੋਵੇਗੀ।
.
Ram Rahim has been given a date by the High Court in this case.
.
.
.
#ramrahim #punjabnews #highcourt