ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਲਸੀ ਨੂੰ ਅੰਮ੍ਰਿਤਪਾਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਦੀਪ ਸਿੱਧੂ ਨਾਲ ਵੀ ਤਸਵੀਰਾਂ ਹਨ।