ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਦੇ ਪਿਤਾ ਦੇ ਚੇਹਰੇ 'ਤੇ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ । ਦਰਅਸਲ ਅੰਮ੍ਰਿਤਪਾਲ ਦੇ ਪਿਤਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਆਪਣੇ ਪੁੱਤ 'ਤੇ ਮਾਣ ਹੈ । . . . #punjabnews #amritpalsingh #amritpalfather ~PR.182~