ਪਹਿਲਵਾਨਾਂ ਦੇ ਧਰਨੇ (Wrestlers Protest) ਦੇ ਸੋਲ੍ਹਵੇਂ ਦਿਨ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਪੁੱਜੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ।
ਖਾਸ ਤੌਰ ਉਤੇ ਪੰਜਾਬ ਦੇ ਕਿਸਾਨ ਆਗੂਆਂ ਨੇ ਨਾਅਰੇਬਾਜ਼ੀ ਕੀਤੀ ਅਤੇ WFI ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਉਤੇ ਕਾਰਵਾਈ ਦੀ ਮੰਗ ਕੀਤੀ।
.
Farmers broke the police barricade at Jantar Mantar, announced a nationwide movement.
.
.
.
#wrestlersprotest #kisanandolan #jantarmantar