ਪੰਜਾਬ ਵਿੱਚ ਹੁਣ ਗਰਮੀ ਕਹਿਰ ਢਾਏਗੀ। ਅਗਲੇ ਕੁਝ ਦਿਨ ਬਾਰਸ਼ ਹੋਣ ਦੀ ਕੋਈ ਉਮੀਦ ਨਹੀਂ ਜਿਸ ਕਰਕੇ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ ਕਿ ਰਾਜ ਵਿੱਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਦਕਿ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਮੌਜੂਦਾ ਸਥਿਤੀ ਅਨੁਸਾਰ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ।
.
Now the heat is raging in Punjab, the mercury will reach 40 to 42 degrees.
.
.
.
#heatwave #summer #weatherinpunjab