¡Sorpréndeme!

ਜਾਣੋ ਵੋਟਿੰਗ ਦੌਰਾਨ ਕੀ ਰਹੇਗਾ ਬੰਦ ਤੇ ਕਿਹੜੀਆਂ ਸਹੂਲਤਾਂ ਰਹਿਣਗੀਆਂ ਬਹਾਲ | Election News | OneIndia Punjabi

2023-05-10 0 Dailymotion

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਹੋਵੇਗੀ, 19 ਉਮੀਦਵਾਰ ਮੈਦਾਨ 'ਚ ਹਨ। ਜਿਸ ਕਰਕੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਧਰ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
.
Know what will be closed during voting and which facilities will be restored.
.
.
.
#jalandharelection #electionnews #jalandharelectionnews