ਅੰਮ੍ਰਿਤਸਰ ਨੇੜੇ ਧਮਾਕਿਆਂ ਬਾਰੇ ਅਹਿਮ ਖੁਲਾਸੇ ਹੋਏ ਹਨ। ਮੁੱਢਲੀ ਜਾਣਕਾਰੀ ਮੁਤਾਬਕ ਇਹ ਧਮਾਕੇ ਕਿਸੇ ਨੁਕਸਾਨ ਲਈ ਨਹੀਂ ਸਗੋਂ ਦਹਿਸ਼ਤ ਪੈਦਾ ਕਰਨ ਲਈ ਕੀਤੇ ਗਏ ਸੀ। ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਕਾਬੂ ਕੀਤਾ।
.
Important revelations about blasts near Amritsar, know who is the main conspirator Azad Bir?
.
.
.
#AmritsarHeritageStreetBlast #amritsarnews #amriksingh
~PR.182~