ਜਲੰਧਰ ਵਿੱਚ ਮੈਂਬਰ ਪਾਰਲੀਮੈਂਟ ਦੀ ਸੀਟ ਜਿਤਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ। ਨਤਮਸਤਕ ਹੋ ਕੇ ਜਲੰਧਰ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ |
.
Sachkhand Shri Darbar Sahib bowed down to MP Sushil Rinku, prayed for the good of all.
.
.
.
#SushilRinku #Amritsargoldentemple #darbarsahib