ਪੰਜਾਬ ਸਮੇਤ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ । ਪੰਜਾਬ ਦੇ ਕੁਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ।
.
Heat Wave Punjab: Heat wave continues, mercury crosses 44.
.
.
.
#punjabnews #weathernews #punjabweather
~PR.182~