ਖੰਨਾ ਵਿਚ ਦੇਰ ਰਾਤ ਤੇਜ਼ ਰਫਤਾਰ ਕਾਰ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ । ਤੀਜਾ ਨੌਜਵਾਨ ਵੀ ਗੰਭੀਰ ਜਖ਼ਮੀ ਹੈ । ਇਹ ਨੌਜਵਾਨ ਸੜਕ ਕਿਨਾਰੇ ਬੈਂਚ ਉਪਰ ਬੈਠੇ ਸਨ। ਹਾਦਸੇ ਵਿਚ ਕਾਰ ਚਾਲਕ ਵੀ ਜਖ਼ਮੀ ਹੋਇਆ । ਮੌਕੇ ਉਤੇ ਮੌਜੂਦ ਲੋਕਾਂ ਅਨੁਸਾਰ ਨਸ਼ਾ ਕਰਕੇ ਗੱਡੀ ਚਲਾਉਣ ਨਾਲ ਇਹ ਹਾਦਸਾ ਵਾਪਰਿਆ ।
.
.
.
#khannanews #khannacaeaccident #punjabnews
~PR.182~