ਸ਼ੋਅ 'ਸਾਰਾਭਾਈ ਵਰਸਿਜ਼ ਸਾਰਾਭਾਈ 2' 'ਚ ਜੈਸਮੀਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਵੈਭਵੀ ਉਪਾਧਿਆਏ ਦਾ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ। ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਾਰ ਹਾਦਸੇ ਵਿੱਚ ਵੈਭਵੀ ਦੀ ਮੌਤ ਹੋ ਗਈ ਸੀ। ਬੁੱਧਵਾਰ ਨੂੰ ਸਵੇਰੇ 11 ਵਜੇ ਮੁੰਬਈ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਖਬਰ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ। ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਹੀ ਅਭਿਨੇਤਾ ਆਦਿਤਿਆ ਸਿੰਘ ਰਾਜਪੂਤ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਸੀ।
.
Actress Vaibhavi Upadhyay died in a road accident.
.
.
.
#VaibhaviUpadhyayaLastVideo #VaibhaviUpadhyayaDeath #actress