¡Sorpréndeme!

4 ਜੂਨ ਨੂੰ ਪਿੰਗਲਵਾੜਾ ਵਿਖੇ ਮਨਾਇਆ ਜਾਵੇਗਾ ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ |OneIndia Punjabi

2023-06-02 1 Dailymotion

20ਵੀਂ ਸਦੀ ’ਚ ਮਾਨਵਤਾ ਦੇ ਭਲੇ ਹਿੱਤ, ਮਹਾਨ ਦਾਰਸ਼ਨਿਕ ,ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ’ਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ੍ਰੀ. ਸ਼ਿੱਬੂ ਮੱਲ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਹੋਇਆ ਅਤੇ ਉਹਨਾਂ ਦਾ ਜਨਮ ਦਿਹਾੜਾ ਮਨਾਉਣ ਸਬੰਧ ਵਿਚ ਪਿੰਗਲਵਾੜਾ ਮੁਖ ਦਫਤਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ|
.
Bhagat Puran Singh's 119th birth anniversary will be celebrated at Pingalwara on June 4.
.
.
.
#bhagatpuransingh #punjabnews #punjab