ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਸ਼ਿਵ ਸੈਨਾ ਦੀ ਤਰਫੋਂ ਹਵਨ ਤਰੰਗ ਮਾਰਚ ਕਰਨ ਲਈ ਸਮਾਗਮ ਕਰਵਾਇਆ ਗਿਆ, ਇਸ ਦੌਰਾਨ ਸ਼ਿਵ ਸੈਨਾ ਪੰਜਾਬ ਦੇ ਮੀਤ ਪ੍ਰਧਾਨ ਰਾਜੇਸ਼ ਗਰਗ ਦੀ ਅਗਵਾਈ ਹੇਠ ਹਵਨ ਕਰਵਾਇਆ ਗਿਆ, ਜਿਸ ਉਪਰੰਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸ. ਗਾਂਧੀ, ਕੇ.ਪੀ.ਐਸ.ਗਿੱਲ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ, ਜਨਰਲ ਵੈਧੀਆ ਨੂੰ ਸ਼ਰਧਾਂਜਲੀ ਭੇਟ ਕੀਤੀ |
.
On Ghallughara Day, Shiv Sena performed havan for Indra Gandhi, paid tribute.
.
.
.
#ghalugharasridarbarsahib #punjabnews #shivsena