¡Sorpréndeme!

1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਮਰਨਾਥ ਯਾਤਰਾ, ਦੇਖੋ ਸਰਕਾਰ ਨੇ ਕੀ ਖ਼ਾਸ ਕੀਤੇ ਨੇ ਪ੍ਰਬੰਧ |OneIndia Punjabi

2023-06-12 0 Dailymotion

ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ 'ਚ ਅਮਰਨਾਥ ਦੀ ਸਾਲਾਨਾ ਤੀਰਥ ਯਾਤਰਾ ਦਾ ਪ੍ਰਬੰਧ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵੱਲੋਂ ਕੀਤਾ ਜਾਂਦਾ ਹੈ। ਇਸ ਸਾਲ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਾਲ ਇਹ ਯਾਤਰਾ 62 ਦਿਨ ਚੱਲੇਗੀ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਮਰਨਾਥ ਯਾਤਰਾ ਇਸ ਵਾਰ 62 ਦਿਨਾਂ ਤਕ ਚੱਲੇਗੀ।
.
Amarnath Yatra is going to start from July 1, see what special arrangements have been made by the government.
.
.
.
#amarnathyatra #jammuandkashmir #government