ਪੰਜਾਬ 'ਚ ਬੀਤੇ ਦਿਨ ਚੱਲੀ ਤੇਜ਼ ਹਵਾਵਾਂ ਤੇ ਮੀਂਹ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਗਰਮੀ ਤੋਂ ਕੁੱਝ ਰਾਹਤ ਮਿਲੀ ਪਰ ਕੁਝ ਇਲਾਕਿਆਂ 'ਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬ 'ਚ ਤੂਫ਼ਾਨ ਬਿਪਰਜੋਏ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬਿਪੋਰਜੋਏ ਦਾ ਅਸਿੱਧੇ ਤੌਰ 'ਤੇ ਪੰਜਾਬ 'ਤੇ ਅਸਰ ਪਵੇਗਾ | ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਦੇਖਣ ਨੂੰ ਮਿਲੇਗਾ |
.
Be careful! The impact of Biporjoy will be in Punjab, the Meteorological Department has issued Yellow Alert.
.
.
.
#punjabnews #weathernews #punjabweather