ਆਏ ਦਿਨ ਡੌਂਕੀ ਲਗਾ ਕੇ ਵਿਦੇਸ਼ਾਂ 'ਚ ਜਾਣ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਤੇ ਕਈ ਵਾਰ ਇਹ ਮੌਤ ਦਾ ਕਾਰਨ ਵੀ ਬਣ ਜਾਂਦਾ ਹੈ ਤੇ ਹੁਣ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਮੰਗਲਵਾਰ ਦੇਰ ਰਾਤ ਗ੍ਰੀਸ ਦੇ ਤੱਟ 'ਤੇ ਪਲਟਣ ਕਾਰਨ ਡੁੱਬ ਗਈ, ਜਿਸ ਕਾਰਨ ਘੱਟੋ-ਘੱਟ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਲਾਪਤਾ ਹੋ ਗਏ।
.
Heart-shattering accident with Punjabis riding donkeys, hundreds dead, many missing.
.
.
.
#americanews #canadanews #punjabnews