ਪੰਜਾਬ 'ਚ ਅਗਲੇ 5 ਦਿਨਾਂ ਤੱਕ ਮੀਂਹ | ਮੌਸਮ ਵਿਭਾਗ ਨੇ ਕਰ 'ਤਾ ਯੈਲੋ ਅਲਰਟ ਜਾਰੀ | ਮਾਨਸੂਨ ਨੇ ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਕਵਰ ਕਰ ਲਿਆ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਦੇਸ਼ ਦੇ 24 ਸੂਬਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ 'ਚ ਮਾਨਸੂਨ ਅੱਗੇ ਵਧਿਆ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਸ਼ ਹੋਵੇਗੀ। ਇਸ ਦੌਰਾਨ ਯੂਪੀ, ਉੱਤਰਾਖੰਡ, ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ |
.
Monsoon blessed Punjab, continuous rain for the next 5 days.
.
.
.
#punjabnews #weathernews #punjabweather