¡Sorpréndeme!

Rahul Gandhi ਨੂੰ ਕਿਉਂ ਬਣਨਾ ਪਿਆ Mechanic? ਠੀਕ ਕਰਨ ਲੱਗੇ Motorcycle , ਹੋ ਗਈ ਚਰਚਾ |OneIndia Punjabi

2023-06-28 0 Dailymotion

ਇਨ੍ਹੀਂ ਦਿਨੀਂ ਰਾਹੁਲ ਗਾਂਧੀ ਆਮ ਲੋਕਾਂ ਨੂੰ ਮਿਲਦੇ-ਜੁਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਹਾਲ ਹੀ 'ਚ ਇਕ ਟਰੱਕ ਦੀ ਸਵਾਰੀ ਕਰਦੇ ਦੇਖਿਆ ਗਿਆ ਤੇ ਫ਼ਿਰ ਉਹ ਡਿਲੀਵਰੀ ਬੁਆਏ ਦੇ ਪਿੱਛੇ ਬੈਠੇ ਵੀ ਨਜ਼ਰ ਆਏ। ਹੁਣ ਉਹ ਦਿੱਲੀ ਦੇ ਕਰੋਲ ਬਾਗ 'ਚ ਬਾਈਕ ਮਕੈਨਿਕ ਦੀ ਦੁਕਾਨ 'ਤੇ ਨਜ਼ਰ ਆਏ । ਜਿਸ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਮੋਟਰਸਾਈਕਲ ਮਕੈਨਿਕ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੀਆਂ ਕੁਝ ਤਸਵੀਰਾਂ ਕਾਂਗਰਸ ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਗਈਆਂ ਹਨ।
.
Why Rahul Gandhi had to become a mechanic? The motorcycle started to be repaired, the discussion was done.
.
.
.
#congress #rahulgandhi #latestnews