¡Sorpréndeme!

Sidhu Moosewala ਦੇ ਕਾਤ+ਲ ਅੱਜ ਪਹਿਲੀ ਵਾਰ ਲਿਆਂਦੇ ਜਾਣਗੇ Jail ਤੋਂ ਬਾਹਰ | Mansa News |OneIndia Punjabi

2023-06-28 1 Dailymotion

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਅੱਜ ਸਾਰੇ ਦੇ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਮਾਨਸਾ ਦੀ ਅਦਾਲਤ ਵੱਲੋਂ ਝਾੜ ਪਾਏ ਜਾਣ ਤੋਂ ਬਾਅਦ ਅੱਜ ਮਾਨਸਾ ਦੀ ਪੁਲਿਸ ਇਹਨਾਂ ਗੈਂਗਸਟਰਾਂ ਨੂੰ ਕੋਰਟ 'ਚ ਪੇਸ਼ ਕਰੇਗੀ। ਅਦਾਲਤ ਨੇ ਜੇਲ੍ਹ ਸੁਪਰਡੈਂਟਾਂ ਨੂੰ ਹੁਕਮ ਦਿੱਤਾ ਸੀ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਸਾਲ ਹੋ ਗਿਆ ਹੈ ਪਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਹਾਲੇ ਤੱਕ ਵੀ ਕੋਰਟ ਮੁਹਰੇ ਪੇਸ਼ ਨਹੀਂ ਕੀਤੀ।ਜਿਸ ਤੋਂ ਬਾਅਦ ਅਦਾਲਤ ਨੇ ਇਹਨਾਂ ਗੈਂਗਸਟਰਾਂ ਨੂੰ ਨਿੱਜੀ ਤੌਰ 'ਤੇ ਜਾਂ ਫਿਰ ਵੀਡੀਓ ਕਾਨਫੰਰਸਿੰਗ ਰਾਹੀਂ ਪੇਸ਼ ਕਰਨ ਦੇ ਲਈ ਕਿਹਾ ਸੀ।
.
Sidhu Moosewala's kil+lers will be brought out of Jail for the first time today.
.
.
.
#SidhuMoosewala #MansaCourt #MansaNews