ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਵਸਤਾਂ ਦੀ ਪਹਿਲੀ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਕੀਤੀ ਗਈ ਨਿਲਾਮੀ/ਵਿਕਰੀ ’ਚ ਲਗਪਗ ਇੱਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। ਇਸ ਦੀ ਡੂੰਘਾਈ ਨਾਲ ਪੜਤਾਲ ਚੱਲ ਰਹੀ ਹੈ।ਜ਼ਿਕਰ ਕਰ ਦਈਏ ਕਿ 62 ਲੱਖ ਦੀ ਹੇਰਾਫੇਰੀ ਤੋਂ ਸ਼ੁਰੂ ਹੋਈ ਇਹ ਪੜਤਾਲ ਹੁਣ ਕਰੀਬ ਇੱਕ ਕਰੋੜ ਰੁਪਏ ਤੱਕ ਪੁੱਜ ਗਈ ਹੈ। ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਦੋ ਸਟੋਰਕੀਪਰਾਂ ਨੂੰ ਮੁਅੱਤਲ ਕਰ ਕੇ ਲੱਖਾਂ ਰੁਪਏ ਵਸੂਲਣ ਦਾ ਆਦੇਸ਼ ਦਿੱਤਾ ਸੀ।
.
1 crore scam in the langar of Sri Harmandir Sahib, know the case.
.
.
.
#amritsarnews #goldentemple #darbarsahib