¡Sorpréndeme!

Alert ਹੋ ਗਿਆ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਇਹ ਖ਼ਬਰ, ਪੰਜਾਬ 'ਚ ਮੀਂਹ ਮਚਾਏਗਾ ਤਬਾਹੀ |OneIndia Punjabi

2023-07-07 1 Dailymotion

ਉੱਤਰ ਤੋਂ ਦੱਖਣੀ ਭਾਰਤ ਤੱਕ ਮਾਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਸੂਬਿਆਂ 'ਚ ਤਾਂ ਤਬਾਹੀ ਵਾਂਗ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦਾ ਇਹ ਸਿਲਸਿਲਾ ਜਾਰੀ ਰਹੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਗਲੇ 5 ਦਿਨ ਬਾਰਿਸ਼ ਦੀ ਸੰਭਾਵਨਾ ਦੱਸੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ 'ਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ। ਜਿੱਥੇ ਬੁੱਧਵਾਰ ਰਾਤ ਸੂਬੇ ਦੇ 12 ਜ਼ਿਲਿਆਂ 'ਚ ਭਾਰੀ ਮੀਂਹ ਪਿਆ। ਉੱਥੇ ਹੀ ਬੀਤੇ ਦਿਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ, ਨਵਾਂ ਸ਼ਹਿਰ ’ਚ ਭਰਵਾਂ ਮੀਂਹ ਪਿਆ | ਜਿਸ ਨਾਲ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ | ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ।
.
Alert has been issued, check this news before leaving home, rain will wreak havoc in Punjab.
.
.
.
#punjabnews #weathernews #punjabweather
~PR.182~