¡Sorpréndeme!

ਘੋਰ ਕਲਯੁੱਗ, ਮਹਿੰਗਾਈ ਦੇ ਦੌਰ ’ਚ 2.5 ਲੱਖ ਰੁਪਏ ਦੇ ਟਮਾਟਰ ਚੋਰੀ Tomato Robbery |OneIndia Punjabi

2023-07-07 0 Dailymotion

ਇਨ੍ਹੀਂ ਦਿਨੀਂ ਦੇਸ਼ 'ਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਟਮਾਟਰ ਦੀਆਂ ਵਧਦੀਆਂ ਕੀਮਤਾਂ ਤੋਂ ਹਰ ਕੋਈ ਪ੍ਰੇਸ਼ਾਨ ਹੈ। ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਟਮਾਟਰ 100 ਤੋਂ 150 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਹਰ ਕੋਈ ਉਮੀਦ ਕਰ ਰਿਹਾ ਹੈ ਕਿ ਟਮਾਟਰ ਦੀਆਂ ਕੀਮਤਾਂ ਜਲਦੀ ਹੇਠਾਂ ਆਉਣਗੀਆਂ। ਇਸੇ ਦੌਰਾਨ ਕਰਨਾਟਕ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਟਮਾਟਰ ਦੀ ਫ਼ਸਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਚੋਰਾਂ ਨੇ ਇੱਕ ਮਹਿਲਾ ਕਿਸਾਨ ਦੇ ਖੇਤਾਂ ਵਿੱਚੋਂ ਕਰੀਬ ਢਾਈ ਲੱਖ ਰੁਪਏ ਦੀ ਫ਼ਸਲ ਚੋਰੀ ਕਰ ਲਈ।ਪੀੜਤ ਕਿਸਾਨ ਦਾ ਨਾਂ ਧਾਰਨੀ ਹੈ।
.
Tomatoes worth 2.5 lakh rupees were stolen in the era of gross inflation.
.
.
.
#karnatakanews #tomatoprice #tomatorobbery