¡Sorpréndeme!

Punjab ਦੇ ਇਹਨਾਂ ਸਕੂਲਾਂ 'ਚ ਮੁੜ ਪੈ ਗਈਆਂ ਛੁੱਟੀਆਂ, DC ਨੇ ਜਾਰੀ ਕੀਤਾ Notification |OneIndia Punjabi

2023-07-24 1 Dailymotion

ਪੰਜਾਬ ਵਿੱਚ ਪਿਛਲੇ ਹਫਤਿਆਂ ਦੌਰਾਨ ਪਏ ਮਾਰੀ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਸਨ। ਜਿਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਪਰ ਜ਼ਿਆਦਾਤਰ ਸਕੂਲ ਖੋਲ੍ਹ ਦਿੱਤੇ ਗਏ ਹਨ। ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖਾਸ ਅਤੇ ਸਬ ਡਵੀਜ਼ਨ ਸਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ ਕੀਤੀਆਂ ਹਨ।
.
Holidays have fallen again in these schools of Punjab, DC has issued a notification.
.
.
.
#flashflood #punjabnews #heavyrain