¡Sorpréndeme!

ਫਰਜ਼ੀ ਕਾਲ ਸੈਂਟਰ ਚਲਾ ਰਿਹਾ ਸੀ ਕਾਂਗਰਸ ਦਾ ਬਲਾਕ ਪ੍ਰਧਾਨ, ਗ੍ਰਿਫ਼ਤਾਰੀ ਤੋਂ ਬਾਅਦ ਹੋਏ ਖੁਲਾਸੇ! |OneIndia Punjabi

2023-07-25 0 Dailymotion

ਲੁਧਿਆਣਾ 'ਚ ਫਰਜ਼ੀ ਕਾਲ ਸੈਂਟਰ ਦੀ ਆੜ 'ਚ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਲੁਧਿਆਣਾ ਪੁਲੀਸ ਨੇ ਕਾਂਗਰਸੀ ਆਗੂ ਸਾਹਿਲ ਕਪੂਰ ਪੱਪਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਹਿਲ ਕਪੂਰ ਪੱਪਲ ਆਤਮ ਨਗਰ ਹਲਕੇ ਦਾ ਬਲਾਕ ਪ੍ਰਧਾਨ ਹੈ ਤੇ ਪਿਛਲੇ ਹਫ਼ਤੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਹਿਲ ਕਪੂਰ ਉਰਫ ਪੱਪਲ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਸੀ।
.
The block president of Congress was running a fake call center, revelations after the arrest!
.
.
.
#callcenter #ludhiananews #punjabpolice