ਪੰਜਾਬ ਤੋਂ ਲੱਖਾਂ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਂਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿਚ ਉਹਨਾਂ ਨਾਲ ਕੀ ਭਾਣਾ ਵਾਪਰ ਜਾਵੇ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਂ ਜਗਜੀਤ ਸਿੰਘ (17) ਦੱਸਿਆ ਜਾ ਰਿਹਾ ਹੈ।ਮ੍ਰਿਤਕ ਨੌਜਵਾਨ ਬਰਨਾਲਾ ਦੇ ਪਿੰਡ ਸੰਧੂ ਕਲਾਂ ਦਾ ਰਹਿਣ ਵਾਲਾ ਦੱਸਿਆ ਗਿਆ ਹੈ।
.
17 years old Punjabi youth died in Canada, he went abroad 10 days ago.
.
.
.
#canadanews #barnalanews #jagjitsingh