ਏਨੀਂ ਦਿਨੀਂ ਅਮਰੀਕਾ ਤੋਂ ਗੋਲੀਬਾਰੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਜਿਹੀਆਂ ਘਟਨਾਵਾਂ ਹਰ ਰੋਜ਼ ਦੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਦਾ ਹੈ, ਜਿੱਥੇ ਸਿਆਟਲ ਵਿੱਚ ਇੱਕ ਸੁਪਰਮਾਰਕੀਟ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।ਅਮਰੀਕਾ ਵਿੱਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਚਿੰਤਾਜਨਕ ਹਨ। ਅਜਿਹੇ ਮਾਮਲੇ ਆਏ ਦਿਨ ਦੇਖਣ ਨੂੰ ਮਿਲਦੇ ਹਨ।
.
Indiscriminate shooting outside the supermarket in America, four people died.
.
.
.
#americanews #punjabnews #america