¡Sorpréndeme!

ਜਗਦੀਸ਼ ਟਾਈਟਲਰ ਨੂੰ ਮਿਲੀ ਰਾਹਤ, ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਮਨਜੂਰ |OneIndia Punjabi

2023-08-05 0 Dailymotion

ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਨਸਲਕੁਸ਼ੀ ਮਾਮਲੇ 'ਚ ਅਗਾਊਂ ਜ਼ਮਾਨਤ ਮਿਲ ਗਈ ਹੈ। 1984 ਦੀ ਸਿੱਖ ਨਸਲਕੁਸ਼ੀ ਦੌਰਾਨ ਪੁਲਬੰਗਸ਼ ਇਲਾਕੇ ਦੇ ਗੁਰਦੁਆਰਾ ਸਾਹਿਬ 'ਚ ਹੋਏ ਸਿੱਖਾਂ ਦੇ ਕਤਲ ਕੇਸ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਬੀਤੇ ਦਿਨੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ ਪਰ ਇਸ ਤੋਂ ਪਹਿਲਾਂ ਕੇਸ ਦੀ ਸੁਣਵਾਈ ਤੋਂ ਬਾਅਦ ਫ਼ੈਸਲੇ ਨੂੰ ਸੁਰੱਖਿਅਤ ਕਰ ਲਿਆ ਗਿਆ ਸੀ | ਹੁਣ ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ ਪਰ ਅਦਾਲਤ ਨੇ ਟਾਈਟਲਰ ਨੂੰ ਸਬੂਤਾਂ ਨਾਲ ਛੇੜਛਾੜ ਨਾ ਕਰਨ ਜਾਂ ਉਹਨਾਂ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦਾ ਨਿਰਦੇਸ਼ ਵੀ ਦਿੱਤਾ ਹੈ।
.
Jagdish Tytler got relief, court granted anticipatory bail.
.
.
.
#JagdishTytler #CBI #punjabnews
~PR.182~