¡Sorpréndeme!

Canada ਦਾ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਅਚਾਨਕ ਦਾਖਲੇ ਕੀਤੇ ਰੱਦ | Canada News |OneIndia Punjabi

2023-08-08 0 Dailymotion

ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ।
.
A big blow to Canada's Punjabi students, admissions suddenly cancelled.
.
.
.
#punjabnews #canada #canadanews