ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਸ਼ਰਾਬ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਕੋਲੋਂ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸ਼ਰਾਬ ਨੀਤੀ ਵਿਚ ਵੱਡਾ ਭ੍ਰਿਸ਼ਟਾਚਾਰ ਹੋਇਆ ਤੇ ਸਰਕਾਰੀ ਖ਼ਜ਼ਾਨੇ ਨੂੰ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ।ਹਰਸਿਮਰਤ ਕੌਰ ਬਾਦਲ ਨੇ ਇਹ ਬੇਨਤੀ ਕਰਦਿਆਂ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਦੋ ਮੰਗ ਪੱਤਰਾਂ ਦੇ ਨਾਲ ਨਾਲ ਪੰਜਾਬ ਦੀ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਵੀ ਭੇਜੀ ਜਿਸਨੇ 2022-23 ਦੀ ਆਬਕਾਰੀ ਨੀਤੀ ਅਸਿੱਧੇ ਤੌਰ ’ਤੇ ਰੱਦ ਹੀ ਕਰ ਦਿੱਤੀ ਹੈ।
.
Then angry Bibi Badal! How did the government treasury lose hundreds of crores!
.
.
.
#harsimratkaurbadal #punjabnews #loksabha