ਪੰਜਾਬੀ ਅਭਿਨੇਤਾ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਦਾ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 2023 'ਚ ਹੋਣ ਦੀਆਂ ਬੀਤੇ ਦਿਨਾਂ ਤੋਂ ਕਾਫੀ ਸੁਰਖੀਆਂ 'ਚ ਹਨ। ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਦੋਂ ਤੋਂ TIFF ਵਿੱਚ ਇਸਦੇ ਪ੍ਰੀਮੀਅਰ ਦੀ ਘੋਸ਼ਣਾ ਕੀਤੀ ਗਈ ਸੀ ਉਦੋਂ ਤੋਂ ਇਹ ਫ਼ਿਲਮ ਲਗਾਤਾਰ ਚਰਚਾ ਵਿੱਚ ਹੈ। ਪਰ ਹੁਣ ਇਸਦੇ ਪ੍ਰੀਮੀਅਰ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ।
.
Diljit Dosanjh's 'Punjab 95' removed from Toronto Film Festival lineup?
.
.
.
#diljitdosanjh #punjab95 #punjabimovie