ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਅਦ ਵੀ ਉਨ੍ਹਾਂ ਦੇ ਮਾਤਾ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਇਨਸਾਫ਼ ਦੀ ਇਸ ਲੜਾਈ ਲਈ ਆਪਣੀ ਆਵਾਜ਼ ਨੂੰ ਬੁਲੰਦ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਲਈ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ, ਸਿੱਧੂ ਮੂਸੇਵਾਲਾ ਦੀ ਮਾਤਾ ਦੀ ਸਵੇਰੇ ਸਿਹਤ ਵਿਗੜਨ ਕਾਰਨ ਮਾਨਸਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ ਹੈ।।ਚਰਨ ਕੌਰ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਦੋ-ਤਿੰਨ ਦਿਨ ਹੋਰ ਹਸਪਤਾਲ 'ਚ ਹੀ ਰੱਖਿਆ ਜਾਵੇਗਾ।
.
Moosewala's mother Charan Kaur's health suddenly worsened, she had to be admitted to the hospital.
.
.
.
#sidhumoosewalamother #charankaur #sidhumoosewala